Bible Punjabi
Verse: MAT.28.9

9ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।