Bible Punjabi
Verse: MAT.4.10

10ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।