Bible Punjabi
Verse: MAT.4.23

ਯਿਸੂ ਰੋਗੀਆਂ ਨੂੰ ਚੰਗਾ ਕਰਦਾ ਹੈ।

ਲੂਕਾ 6:17-19

23ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।