Verse: MAT.4.24
24ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।