Bible Punjabi
Verse: MAT.5.1

ਪਹਾੜੀ ਉਪਦੇਸ਼

1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।