Bible Punjabi
Verse: MAT.5.11

11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।