Bible Punjabi
Verse: MAT.5.12

12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।