Bible Punjabi
Verse: MAT.5.13

ਲੂਣ ਅਤੇ ਚਾਨਣ

ਮਰਕੁਸ 9:50; ਲੂਕਾ 14:34, 35

13ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।