Bible Punjabi
Verse: MAT.5.17

ਬਿਵਸਥਾ ਦੀ ਸਿੱਖਿਆ

17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।