Verse: MAT.5.19
19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।