Bible Punjabi
Verse: MAT.5.20

20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।