Verse: MAT.5.22
22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।