Bible Punjabi
Verse: MAT.5.27

ਵਿਭਚਾਰ

27ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।