Verse: MAT.5.30
30ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।