Bible Punjabi
Verse: MAT.5.31

ਤਲਾਕ

31ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।