Verse: MAT.5.32
32ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।