Bible Punjabi
Verse: MAT.5.34

34ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।