Bible Punjabi
Verse: MAT.5.45

45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।