Bible Punjabi
Verse: MAT.5.46

46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?