Bible Punjabi
Verse: MAT.9.11

11ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?