Bible Punjabi
Verse: MAT.9.14

ਵਰਤ ਦੇ ਬਾਰੇ ਪ੍ਰਸ਼ਨ

ਮਰਕੁਸ 2:18-22; ਲੂਕਾ 5:33-39

14ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”