Verse: MAT.9.18
ਮਰੀ ਹੋਈ ਕੁੜੀ ਅਤੇ ਬਾਰਾਂ ਸਾਲਾਂ ਤੋਂ ਬਿਮਾਰ ਔਰਤ
ਮਰਕੁਸ 5:21-43; ਲੂਕਾ 8:40-56
18ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।