Bible Punjabi
Verse: MRK.1.26

26ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।