Bible Punjabi
Verse: MRK.1.41

41ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।