Bible Punjabi
Verse: MRK.1.5

5ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।