Verse: MRK.10.1
ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ
ਮੱਤੀ 19:1-12; ਲੂਕਾ 16:18
1ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।