Bible Punjabi
Verse: MRK.10.16

16ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।