Verse: MRK.10.17
ਧਨੀ ਜੁਆਨ ਅਤੇ ਸਦੀਪਕ ਜੀਵਨ
ਮੱਤੀ 19:16-30; ਲੂਕਾ 18:18-30
17ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?