Bible Punjabi
Verse: MRK.10.19

19ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।