Bible Punjabi
Verse: MRK.10.23

23ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!