Verse: MRK.10.29
29ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।