Verse: MRK.10.32
ਯਿਸੂ ਆਪਣੀ ਮੌਤ ਦੇ ਬਾਰੇ ਤੀਸਰੀ ਵਾਰ ਭਵਿੱਖਬਾਣੀ ਕਰਦਾ ਹੈ
ਮੱਤੀ 20:17-19; ਲੂਕਾ 18:31-34
32ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।