Bible Punjabi
Verse: MRK.10.35

ਯਾਕੂਬ ਅਤੇ ਯੂਹੰਨਾ ਦੀ ਬੇਨਤੀ

ਮੱਤੀ 20:20-28

35ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।