Bible Punjabi
Verse: MRK.10.41

41ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।