Bible Punjabi
Verse: MRK.10.46

ਅੰਨ੍ਹੇ ਬਰਤਿਮਈ ਨੂੰ ਸੁਜਾਖਾ ਕਰਨਾ

ਮੱਤੀ 20:29-34; ਲੂਕਾ 18:35-43

46ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।