Bible Punjabi
Verse: MRK.10.48

48ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!