Verse: MRK.10.49
49ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।