Bible Punjabi
Verse: MRK.10.7

7ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।