Bible Punjabi
Verse: MRK.12.29

29ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।