Bible Punjabi
Verse: MRK.12.30

30ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।