Verse: MRK.13.20
20ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ