Bible Punjabi
Verse: MRK.15.16

ਸਿਪਾਹੀਆਂ ਦੇ ਦੁਆਰਾ ਯਿਸੂ ਦਾ ਅਪਮਾਨ

ਮੱਤੀ 27:27-31; ਯੂਹੰਨਾ 19:2, 3

16ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।