Bible Punjabi
Verse: MRK.2.15

15ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।