Bible Punjabi
Verse: MRK.3.4

4ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।