Bible Punjabi
Verse: MRK.3.5

5ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।