Bible Punjabi
Verse: MRK.3.9

9ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।