Bible Punjabi
Verse: MRK.4.41

41ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?