Bible Punjabi
Verse: MRK.6.25

25ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!