Verse: MRK.6.48
48ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।