Verse: MRK.7.37
37ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!